ਪਿੰਡ ਆਲਮਵਾਲਾ ਕਲਾਂ ਦਾ ਮੁੰਡਾ,ਜੋ ਆਪਣੀ ਮਾਂ ਬੋਲੀ ਨਾਲ ਪਿਆਰ ਕਰਦਾ ਏ।
ਖੁੱਲੇਪਨ ਦੀ ਵਕਾਲਤ ਕਰਦਾ, ਹਰ ਚੀਜ਼ ਲੱਗਦੀ ਤਾਰਾ ਜਿਸ ਨੂੰ
ਜ਼ਿੰਦਗੀ 'ਚ ਕਦੇ ਨਾ ਕਦੇ ਭਟਕਣ ਮੁੱਕ ਜਾਂਦੀ ਏ ਤੇ ਜਾਪਦਾ ਹੈ ਵਕਤ ਠਹਿਰ ਗਿਆ ਹੈ...
ਮੇਰਾ ਵਕਤ ਹੁਣ ਰੁਕਿਆ ਜਾਪਦਾ ਹੈ, ਜਿੱਥੇ ਬੀਤਿਆ, ਹੁਣ ਤੇ ਭਵਿੱਖ ਇਕੱਠੇ ਨੇ...
ਉਦਾਸ ਰਾਹਾਂ ਤੋਂ ਗੁਜ਼ਰ ਕੇ ਹੁਣ ਸਿੱਧੇ ਪੱਧਰ ਰਾਹ 'ਤੇ ਆ ਗਿਆ ਹਾਂ
ਸੱਚੀ ਸਮਾਂ ਕਦੇ ਨਹੀਂ ਰੁਕਦਾ ਪਰ, ਹੁਣ ਮੰਜ਼ਲ ਦੇ ਨਾਲ ਨਾਲ ਤੁਰਿਆ ਆਲਮ
Post a Comment
No comments:
Post a Comment